Online Bible

- Reklamy -




1 ਰਾਜਾ 1:14 - ਪਵਿੱਤਰ ਬਾਈਬਲ

14 ਜਦੋਂ ਤੂੰ ਅਜੇ ਉਸ ਨਾਲ ਗੱਲਬਾਤ ਕਰ ਰਹੀ ਹੋਵੇਂਗੀ, ਮੈਂ ਅੰਦਰ ਆ ਜਾਵਾਂਗਾ। ਤੇਰੇ ਓਬੋਁ ਚੱਲੇ ਜਾਣ ਤੋਂ ਬਾਅਦ, ਮੈਂ ਤੇਰੇ ਸ਼ਬਦਾਂ ਦੀ ਪੁਸ਼ਟੀ ਕਰ ਦਿਆਂਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਵੇਖੋ, ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਵੇਲੇ ਮੈਂ ਭੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਲਈ ਉਪਰਾਲਾ ਕਰਾਂਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਵੇਖੋ ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਸਮੇਂ ਮੈਂ ਵੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਦੇ ਬਾਰੇ ਗੱਲ ਕਰਾਂਗਾ।

Viz kapitola kopírovat




1 ਰਾਜਾ 1:14

Následuj nás:

Reklamy


Reklamy