Online Bible

- Reklamy -




1 ਰਾਜਾ 1:15 - ਪਵਿੱਤਰ ਬਾਈਬਲ

15 ਫੇਰ ਬਥਸ਼ਬਾ ਪਾਤਸ਼ਾਹ ਨੂੰ ਉਸ ਦੇ ਸੌਣ ਵਾਲੇ ਕਮਰੇ ਵਿੱਚ ਵੇਖਣ ਲਈ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਤੋਂ ਅਬੀਸ਼ਗ ਨਾਂ ਦੀ ਕੁੜੀ ਉਸ ਦੀ ਦੇਖਭਾਲ ਕਰ ਰਹੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਸੋ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਅਬੀਸ਼ਗ ਪਾਤਸ਼ਾਹ ਦੀ ਟਹਿਲ ਕਰ ਰਹੀ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਸ ਲਈ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਪਾਤਸ਼ਾਹ ਦੀ ਸੇਵਾ ਕਰ ਰਹੀ ਸੀ।

Viz kapitola kopírovat




1 ਰਾਜਾ 1:15

Následuj nás:

Reklamy


Reklamy