Online Bible

- Reklamy -




1 ਰਾਜਾ 1:17 - ਪਵਿੱਤਰ ਬਾਈਬਲ

17 ਬਥਸ਼ਬਾ ਨੇ ਆਖਿਆ, “ਮੇਰੇ ਮਹਾਰਾਜ਼, ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਮੇਰੇ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੇਰੇ ਪਿੱਛੋਂ, ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਮੇਰੇ ਸਿੰਘਾਸਣ ਉੱਪਰ ਬੈਠੇਗਾ।’

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਉਸ ਆਖਿਆ, ਮੇਰੇ ਮਾਲਕ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਪਣੀ ਟਹਿਲਣ ਨਾਲ ਸੌਂਹ ਖਾਧੀ ਸੀ ਭਈ ਮੇਰੇ ਪਿੱਛੋਂ ਤੇਰਾ ਪੁੱਤ੍ਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।

Viz kapitola kopírovat




1 ਰਾਜਾ 1:17

Následuj nás:

Reklamy


Reklamy