1 ਰਾਜਾ 1:21 - ਪਵਿੱਤਰ ਬਾਈਬਲ21 ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਤੈਨੂੰ ਤੇਰੇ ਪੁਰਖਿਆਂ ਨਾਲ ਦਫ਼ਨਾਏ ਜਾਣ ਤੋਂ ਬਾਅਦ, ਮੇਰਾ ਪੁੱਤਰ ਅਤੇ ਮੈਂ ਗਦਾਰ ਠਹਿਰਾਏ ਜਾਵਾਂਗੇ।” Viz kapitolaਪਵਿੱਤਰ ਬਾਈਬਲ O.V. Bible (BSI)21 ਨਹੀਂ ਤਾਂ ਐਉਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪਿਉ ਦਾਦਿਆਂ ਨਾਲ ਵਿਸਰਾਮ ਕਰੇਗਾ ਤਾਂ ਮੈਂ ਅਤੇ ਮੇਰਾ ਪੁੱਤ੍ਰ ਸੁਲੇਮਾਨ ਪਾਪੀ ਠਹਿਰਾਂਗੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਨਹੀਂ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪੁਰਖਿਆਂ ਨਾਲ ਵਿਸ਼ਰਾਮ ਕਰੇਗਾ, ਤਾਂ ਮੈਂ ਅਤੇ ਮੇਰਾ ਪੁੱਤਰ ਸੁਲੇਮਾਨ ਪਾਪੀ ਠਹਿਰਾਂਗੇ। Viz kapitola |