1 ਰਾਜਾ 1:24 - ਪਵਿੱਤਰ ਬਾਈਬਲ24 “ਮੇਰੇ ਮਹਾਰਾਜ ਅਤੇ ਪਾਤਸ਼ਾਹ! ਕੀ ਤੁਸੀਂ ਇਹ ਘੋਸ਼ਣਾ ਕੀਤੀ ਹੈ ਕਿ ਤੁਹਾਡੇ ਬਾਅਦ ਅਦੋਨੀਯਾਹ ਅਗਲਾ ਪਾਤਸ਼ਾਹ ਹੋਵੇਗਾ? ਕੀ ਤੁਸੀਂ ਇਹ ਫ਼ੈਸਲਾ ਲਿਆ ਹੈ ਕਿ ਹੁਣ ਲੋਕਾਂ ਉੱਪਰ ਅਦੋਨੀਯਾਹ ਰਾਜ ਕਰੇਗਾ? Viz kapitolaਪਵਿੱਤਰ ਬਾਈਬਲ O.V. Bible (BSI)24 ਫੇਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਭਲਾ, ਤੁਸੀਂ ਆਖਿਆ ਹੈ ਕਿ ਮੇਰੇ ਪਿੱਛੇ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਫਿਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੁਸੀਂ ਆਖਿਆ ਹੈ ਕਿ ਮੇਰੇ ਪਿੱਛੋਂ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ? Viz kapitola |