Online Bible

- Reklamy -




1 ਰਾਜਾ 1:25 - ਪਵਿੱਤਰ ਬਾਈਬਲ

25 ਕਿਉਂ ਕਿ ਅੱਜ ਉਹ ਹੇਠਾਂ ਵਾਦੀ ਵਿੱਚ ਗਿਆ ਹੈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਢੇਰ ਸਾਰੀਆਂ ਗਊਆਂ, ਮੋਟੇ-ਵੱਛੇ ਅਤੇ ਭੇਡਾਂ ਬਲੀ ਚੜ੍ਹਾਈਆਂ ਹਨ ਅਤੇ ਤੇਰੇ ਬਾਕੀ ਸਾਰੇ ਪੁੱਤਰਾਂ, ਸੈਨਾਂ ਦੇ ਸੈਨਾਪਤੀਆਂ, ਅਤੇ ਅਬਯਾਥਾਰ ਜਾਜਕ ਨੂੰ ਸੱਦਾ ਦਿੱਤਾ ਹੈ ਉਹ ਹੁਣ ਉਸ ਨਾਲ ਖਾ-ਪੀ ਰਹੇ ਹਨ ਅਤੇ ਆਖ ਰਹੇ ਹਨ, ‘ਪਾਤਸ਼ਾਹ ਅਦੋਨੀਯਾਹ ਤੂੰ ਜਿਉਂਦਾ ਰਹੇਁ।’

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲਦ, ਮੋਟੇ ਮੋਟੇ ਪਸੂ ਅਰ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤ੍ਰਾਂ ਅਰ ਸੈਨਾਪਤੀਆਂ ਅਰ ਅਬਯਾਥਾਰ ਜਾਜਕ ਨੂੰ ਸੱਦਿਆ ਅਤੇ ਵੇਖੋ ਓਹ ਉਹ ਦੇ ਸਨਮੁਖ ਖਾਂਦੇ ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜੀਉਂਦਾ ਰਹੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ। ਪਾਤਸ਼ਾਹ ਦੇ ਸਾਰੇ ਪੁੱਤਰਾਂ, ਸੈਨਾਪਤੀਆਂ ਅਤੇ ਅਬਯਾਥਾਰ ਜਾਜਕ ਨੂੰ ਸੱਦਿਆ, ਵੇਖੋ ਉਹ ਉਸ ਦੇ ਸਨਮੁਖ ਖਾਂਦੇ-ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜਿਉਂਦਾ ਰਹੇ।

Viz kapitola kopírovat




1 ਰਾਜਾ 1:25

Následuj nás:

Reklamy


Reklamy