1 ਰਾਜਾ 1:27 - ਪਵਿੱਤਰ ਬਾਈਬਲ27 ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਕੀ ਤੁਸੀਂ ਸਾਨੂੰ ਬਿਨਾਂ ਦੱਸੇ ਇਹ ਕਾਰਜ ਕਰ ਲਿਆ ਹੈ? ਕਿਰਪਾ ਕਰਕੇ ਸਾਨੂੰ ਦੱਸੋ ਕਿ ਤੁਹਾਡੇ ਬਾਅਦ ਅਗਲਾ ਪਾਤਸ਼ਾਹ ਕੌਣ ਹੋਵੇਗਾ?” Viz kapitolaਪਵਿੱਤਰ ਬਾਈਬਲ O.V. Bible (BSI)27 ਕੀ ਏਹ ਮੇਰੇ ਮਾਲਕ ਪਾਤਸ਼ਾਹ ਦੀ ਵੱਲੋਂ ਹੋਇਆ ਹੈ ਅਤੇ ਤੁਸਾਂ ਆਪਣੇ ਦਾਸ ਨੂੰ ਖਬਰ ਵੀ ਨਾ ਕੀਤੀ ਭਈ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕੀ ਇਹ ਮੇਰੇ ਮਾਲਕ ਪਾਤਸ਼ਾਹ ਵੱਲੋਂ ਹੋਇਆ ਹੈ ਅਤੇ ਤੁਸੀਂ ਆਪਣੇ ਦਾਸ ਨੂੰ ਖ਼ਬਰ ਵੀ ਨਾ ਕੀਤੀ ਕਿ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ? Viz kapitola |