1 ਰਾਜਾ 1:28 - ਪਵਿੱਤਰ ਬਾਈਬਲ28 ਤਦ ਦਾਊਦ ਪਾਤਸ਼ਾਹ ਨੇ ਕਿਹਾ, “ਬਥਸ਼ਬਾ ਨੂੰ ਕਹੋ ਕਿ ਅੰਦਰ ਆਏ।” ਤਾਂ ਬਥਸ਼ਬਾ ਪਾਤਸ਼ਾਹ ਦੇ ਸਾਹਮਣੇ ਹੋਈ। Viz kapitolaਪਵਿੱਤਰ ਬਾਈਬਲ O.V. Bible (BSI)28 ਤਾਂ ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ ਸੋ ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖਲੋਤੀ ਰਹੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ, ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਹੀ। Viz kapitola |