1 ਰਾਜਾ 1:29 - ਪਵਿੱਤਰ ਬਾਈਬਲ29 ਫੇਰ ਪਾਤਸ਼ਾਹ ਨੇ ਇੱਕ ਇਕਰਾਰ ਕੀਤਾ ਅਤੇ ਆਖਿਆ, “ਯਹੋਵਾਹ ਪਰਮੇਸ਼ੁਰ ਨੇ ਮੈਨੂੰ ਹਰ ਖਤਰੇ ਤੋਂ ਬਚਾਇਆ ਹੈ। ਜਿੰਨਾ ਪ੍ਰਪੱਕ ਕਿ ਯਹੋਵਾਹ ਜਿਉਂਦਾ ਹੈ, ਮੈਂ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)29 ਪਾਤਸ਼ਾਹ ਨੇ ਸੌਂਹ ਖਾ ਕੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁਖਾਂ ਤੋਂ ਛੁਡਾਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਪਾਤਸ਼ਾਹ ਨੇ ਸਹੁੰ ਖਾ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਇਆ। Viz kapitola |