Online Bible

- Reklamy -




1 ਰਾਜਾ 1:3 - ਪਵਿੱਤਰ ਬਾਈਬਲ

3 ਇਸ ਲਈ ਉਨ੍ਹਾਂ ਨੇ ਸਾਰੇ ਇਸਰਾਏਲ ਵਿੱਚ ਖੂਬਸੂਰਤ ਕੁੜੀ ਲੱਭਣੀ ਸ਼ੁਰੂ ਕੀਤੀ ਅਤੇ ਸ਼ੂਨੰਮੀ ਸ਼ਹਿਰ ਤੋਂ ਅਬੀਸ਼ਗ ਨਾਂ ਦੀ ਇੱਕ ਕੁੜੀ ਲੱਭੀ। ਉਹ ਉਸ ਕੁੜੀ ਨੂੰ ਪਾਤਸ਼ਾਹ ਕੋਲ ਲਿਆਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਤਾਂ ਉਨ੍ਹਾਂ ਨੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚੋਂ ਇੱਕ ਸੋਹਣੀ ਮੁਟਿਆਰ ਭਾਲੀ ਸੋ ਉਨ੍ਹਾਂ ਨੂੰ ਸ਼ੂਨੰਮੀ ਅਬੀਸ਼ਗ ਲੱਭੀ ਅਤੇ ਓਹ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਸੋਹਣੀ ਮੁਟਿਆਰ ਲੱਭਣ ਲੱਗੇ, ਤਾਂ ਉਨ੍ਹਾਂ ਨੂੰ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਲੱਭੀ ਅਤੇ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ।

Viz kapitola kopírovat




1 ਰਾਜਾ 1:3

Následuj nás:

Reklamy


Reklamy