Online Bible

- Reklamy -




1 ਰਾਜਾ 1:30 - ਪਵਿੱਤਰ ਬਾਈਬਲ

30 ਅੱਜ ਮੈਂ ਉਹੀ ਕਰਾਂਗਾ ਜਿਸ ਦਾ ਅਤੀਤ ਵਿੱਚ ਇਕਰਾਰ ਕੀਤਾ ਸੀ। ਮੈਂ ਉਹ ਇਕਰਾਰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਤੇ ਕੀਤਾ ਸੀ ਕਿ ਮੈਥੋਂ ਮਗਰੋਂ ਅਗਲਾ ਰਾਜਾ ਤੇਰਾ ਪੁੱਤਰ ਹੋਵੇਗਾ ਅਤੇ ਮੈਥੋਂ ਮਗਰੋਂ ਉਹ ਮੇਰੇ ਸਿੰਘਾਸਣ ਉੱਤੇ ਬੈਠੇਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

30 ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂ ਖਾ ਕੇ ਤੈਨੂੰ ਆਖਿਆ ਸੀ ਭਈ ਸੱਚ ਮੁੱਚ ਤੇਰਾ ਪੁੱਤ੍ਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਮੇਰੀ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ ਸੋ ਮੈਂ ਅੱਜ ਦੇ ਦਿਨ ਤਿਹਾ ਹੀ ਕਰਾਂਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਖਾ ਕੇ ਤੈਨੂੰ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ, ਮੈਂ ਅੱਜ ਦੇ ਦਿਨ ਉਸੇ ਤਰ੍ਹਾਂ ਹੀ ਕਰਾਂਗਾ।

Viz kapitola kopírovat




1 ਰਾਜਾ 1:30

Následuj nás:

Reklamy


Reklamy