Online Bible

- Reklamy -




1 ਰਾਜਾ 1:31 - ਪਵਿੱਤਰ ਬਾਈਬਲ

31 ਤਦ ਬਥਸ਼ਬਾ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਕਿਹਾ, “ਹੇ ਦਾਊਦ ਪਾਤਸ਼ਾਹ, ਤੇਰੀਆਂ ਵੱਡੀਆਂ ਉਮਰਾਂ ਹੋਣ!”

Viz kapitola kopírovat

ਪਵਿੱਤਰ ਬਾਈਬਲ O.V. Bible (BSI)

31 ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਰ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੀਕ ਜੀਉਂਦਾ ਰਹੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਤੇ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੱਕ ਜਿਉਂਦਾ ਰਹੇ।

Viz kapitola kopírovat




1 ਰਾਜਾ 1:31

Následuj nás:

Reklamy


Reklamy