Online Bible

- Reklamy -




1 ਰਾਜਾ 1:32 - ਪਵਿੱਤਰ ਬਾਈਬਲ

32 ਤਦ ਦਾਊਦ ਪਾਤਸ਼ਾਹ ਨੇ ਆਖਿਆ, “ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸੱਦ।” ਤਾਂ ਉਹ ਤਿੰਨੇ ਆਦਮੀ ਪਾਤਸ਼ਾਹ ਨੂੰ ਵੇਖਣ ਲਈ ਆਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

32 ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ, ਸਾਦੋਕ ਜਾਜਕ ਅਰ ਨਾਥਾਨ ਨਬੀ ਅਰ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਮੇਰੇ ਕੋਲ ਸੱਦੋ ਜੋ ਉਹ ਪਾਤਸ਼ਾਹ ਦੇ ਸਨਮੁਖ ਆਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ ਕਿ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਮੇਰੇ ਕੋਲ ਸੱਦੋ, ਤਾਂ ਉਹ ਪਾਤਸ਼ਾਹ ਦੇ ਸਨਮੁਖ ਆਏ।

Viz kapitola kopírovat




1 ਰਾਜਾ 1:32

Následuj nás:

Reklamy


Reklamy