Online Bible

- Reklamy -




1 ਰਾਜਾ 1:33 - ਪਵਿੱਤਰ ਬਾਈਬਲ

33 ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਅਧਿਕਾਰੀਆਂ ਨੂੰ ਆਪਣੇ ਨਾਲ ਲਵੋ ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਪਰ ਚੜ੍ਹਾ ਕੇ ਗਿਹੋਨ ਦੇ ਝਰਨੇ ਕੋਲ ਲੈ ਜਾਵੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

33 ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਟਹਿਲੂਆਂ ਨੂੰ ਆਪਣੇ ਨਾਲ ਲਓ ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਰ ਉਸ ਨੂੰ ਗਿਹੋਨ ਕੋਲ ਲੈ ਜਾਓ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਸੇਵਕਾਂ ਨੂੰ ਆਪਣੇ ਨਾਲ ਲਓ, ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਤੇ ਉਸ ਨੂੰ ਗੀਹੋਨ ਸੋਤੇ ਕੋਲ ਲੈ ਜਾਓ।

Viz kapitola kopírovat




1 ਰਾਜਾ 1:33

Následuj nás:

Reklamy


Reklamy