Online Bible

- Reklamy -




1 ਰਾਜਾ 1:34 - ਪਵਿੱਤਰ ਬਾਈਬਲ

34 ਓੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰਨਗੇ। ਫੇਰ ਤੁਰ੍ਹੀ ਵਜਾਕੇ ਰੌਲਾ ਪਾਇਓ! ‘ਪਾਤਸ਼ਾਹ ਸੁਲੇਮਾਨ ਜਿਉਂਦਾ ਰਹੇ।’

Viz kapitola kopírovat

ਪਵਿੱਤਰ ਬਾਈਬਲ O.V. Bible (BSI)

34 ਉੱਥੇ ਸਾਦੋਕ ਜਾਜਕ ਅਰ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰਹੀ ਵਜਾ ਕੇ ਆਖੋ, ਸੁਲੇਮਾਨ ਜੀਉਂਦਾ ਰਹੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰ੍ਹੀ ਵਜਾ ਕੇ ਆਖੋ ਸੁਲੇਮਾਨ ਪਾਤਸ਼ਾਹ ਜਿਉਂਦਾ ਰਹੇ।

Viz kapitola kopírovat




1 ਰਾਜਾ 1:34

Následuj nás:

Reklamy


Reklamy