1 ਰਾਜਾ 1:35 - ਪਵਿੱਤਰ ਬਾਈਬਲ35 ਫ਼ਿਰ ਸੁਲੇਮਾਨ ਨੂੰ ਇੱਥੇ ਮੇਰੇ ਕੋਲ ਲੈ ਕੇ ਆਓ। ਉਹ ਮੇਰੇ ਸਿੰਘਾਸਣ ਉੱਪਰ ਬਿਰਾਜੇਗਾ ਅਤੇ ਮੇਰੀ ਬਾਵੇਂ ਪਾਤਸ਼ਾਹ ਹੋਵੇਗਾ। ਮੈਂ ਉਸ ਨੂੰ ਇਸਰਾਏਲ ਅਤੇ ਯਹੂਦਾਹ ਦਾ ਸ਼ਾਸਕ ਹੋਣ ਲਈ ਚੁਣਿਆ ਹੈ।” Viz kapitolaਪਵਿੱਤਰ ਬਾਈਬਲ O.V. Bible (BSI)35 ਫੇਰ ਤੁਸੀਂ ਉਹ ਦੇ ਮਗਰੇ ਮਗਰ ਹੋ ਕੇ ਉਤਾਹਾਂ ਚੱਲੇ ਆਓ ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਏਸ ਲਈ ਭਈ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਟਿੱਕਾ ਰਾਜਾ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਫੇਰ ਤੁਸੀਂ ਉਹ ਦੇ ਪਿੱਛੇ-ਪਿੱਛੇ ਹੋ ਕੇ ਉਤਾਂਹਾ ਚੱਲੇ ਆਓ, ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ, ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਕਿਉਂਕਿ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਰਾਜਾ ਹੋਵੇ। Viz kapitola |