1 ਰਾਜਾ 1:36 - ਪਵਿੱਤਰ ਬਾਈਬਲ36 ਤਾਂ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ, “ਆਮੀਨ! ਯਹੋਵਾਹ ਪਰਮੇਸ਼ੁਰ, ਮੇਰੇ ਮਹਾਰਾਜ ਅਤੇ ਪਾਤਸ਼ਾਹ ਦਾ ਪਰਮੇਸ਼ੁਰ, ਤੇਰੇ ਸ਼ਬਦਾਂ ਦੀ ਤਸਦੀਕ ਕਰੇਗਾ! Viz kapitolaਪਵਿੱਤਰ ਬਾਈਬਲ O.V. Bible (BSI)36 ਤਾਂ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਏਵੇਂ ਹੀ ਆਖੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਇਸੇ ਤਰ੍ਹਾਂ ਹੀ ਆਖੇ। Viz kapitola |