1 ਰਾਜਾ 1:37 - ਪਵਿੱਤਰ ਬਾਈਬਲ37 ਮੇਰੇ ਮਹਾਰਾਜ ਅਤੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਸੀ ਅਤੇ ਹੁਣ ਮੈਨੂੰ ਉਮੀਦ ਹੈ ਕਿ ਉਹ ਸੁਲੇਮਾਨ ਦੇ ਅੰਗ-ਸੰਗ ਹੋਵੇਗਾ! ਮੈਨੂੰ ਉਮੀਦ ਹੈ ਕਿ ਸੁਲੇਮਾਨ ਦਾ ਰਾਜ ਤੈਥੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੋਵੇਗਾ।” Viz kapitolaਪਵਿੱਤਰ ਬਾਈਬਲ O.V. Bible (BSI)37 ਜਿਹਾ ਪਰਮੇਸ਼ੁਰ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ ਤਿਹਾ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਜਿਵੇਂ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ, ਉਸੇ ਤਰ੍ਹਾਂ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ। Viz kapitola |