1 ਰਾਜਾ 1:38 - ਪਵਿੱਤਰ ਬਾਈਬਲ38 ਤਦ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਪਲੇਤੀ ਨੇ ਪਾਤਸ਼ਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਸੁਲੇਮਾਨ ਨੂੰ ਦਾਊਦ ਦੇ ਖੱਚਰ ਤੇ ਬਿਠਾਇਆ ਅਤੇ ਉਸ ਨਾਲ ਗਿਹੋਨ ਚਸ਼ਮੇ ਵੱਲ ਗਏ। Viz kapitolaਪਵਿੱਤਰ ਬਾਈਬਲ O.V. Bible (BSI)38 ਸੋ ਸਾਦੋਕ ਜਾਜਕ ਅਤੇ ਨਾਥਾਨ ਨਬੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਅਤੇ ਕਰੇਤੀ ਅਰ ਪਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗਿਹੋਨ ਕੋਲ ਲੈ ਆਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗੀਹੋਨ ਕੋਲ ਲੈ ਆਏ। Viz kapitola |