1 ਰਾਜਾ 1:40 - ਪਵਿੱਤਰ ਬਾਈਬਲ40 ਤਦ ਸਭ ਨੇ ਸ਼ਹਿਰ ਤਾਈ ਸੁਲੇਮਸ਼ਨ ਦਾ ਪਿੱਛਾ ਕੀਤਾ। ਉਹ ਬੜੇ ਖੁਸ਼ ਅਤੇ ਉਤਸਾਹਿਤ ਸਨ। ਉਹ ਬੰਸਰੀਆਂ ਵਜਾ ਰਹੇ ਸਨ ਅਤੇ ਉਨ੍ਹਾਂ ਦੀ ਆਵਾਜ਼ ਨਾਲ ਧਰਤੀ ਪਾਟ ਗਈ। Viz kapitolaਪਵਿੱਤਰ ਬਾਈਬਲ O.V. Bible (BSI)40 ਤਾਂ ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਤੁਰੇ ਜਾਂਦੇ ਸਨ ਅਤੇ ਵੱਡਾ ਅਨੰਦ ਕਰਦੇ ਸਨ ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਹੋਏ ਵੱਡਾ ਅਨੰਦ ਕਰਦੇ ਤੁਰੇ ਜਾਂਦੇ ਸਨ, ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ। Viz kapitola |