1 ਰਾਜਾ 1:41 - ਪਵਿੱਤਰ ਬਾਈਬਲ41 ਤਦ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਪਰਾਹੁਣੇ ਜਦੋਂ ਰੋਟੀ ਖਾਕੇ ਹਟੇ ਤਾਂ ਉਨ੍ਹਾਂ ਨੇ ਤੁਰ੍ਹੀ ਦੀਆਂ ਆਵਾਜ਼ਾਂ ਸੁਣੀਆਂ ਤਾਂ ਯੋਆਬ ਨੇ ਆਖਿਆ, “ਇਹ ਆਵਾਜ਼ਾਂ ਕੈਸੀਆਂ ਹਨ? ਸ਼ਹਿਰ ਵਿੱਚ ਕੀ ਹੋ ਰਿਹਾ ਹੈ?” Viz kapitolaਪਵਿੱਤਰ ਬਾਈਬਲ O.V. Bible (BSI)41 ਤਾਂ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਪਰਾਹੁਣਿਆਂ ਨੇ ਜਾਂ ਓਹ ਰੋਟੀ ਖਾ ਕੇ ਹਟੇ ਹੀ ਸਨ ਤਾਂ ਏਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲੇ ਦੀ ਅਵਾਜ਼ ਕਿਉਂ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਮਹਿਮਾਨਾਂ ਨੇ ਜਦ ਉਹ ਰੋਟੀ ਖਾ ਕੇ ਹਟੇ ਹੀ ਸਨ, ਤਾਂ ਇਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰ੍ਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲ਼ੇ ਦੀ ਅਵਾਜ਼ ਕਿਉਂ ਹੈ? Viz kapitola |