Online Bible

- Reklamy -




1 ਰਾਜਾ 1:42 - ਪਵਿੱਤਰ ਬਾਈਬਲ

42 ਜਦੋਂ ਯੋਆਬ ਅਜੇ ਬੋਲ ਹੀ ਰਿਹਾ ਸੀ, ਜਾਜਕ ਅਬਯਾਥਾਰ ਦਾ ਪੁੱਤਰ ਯੋਨਾਥਾਨ ਓੱਥੇ ਆਇਆ ਅਦੋਨੀਯਾਹ ਨੇ ਆਖਿਆ, “ਇੱਥੇ ਆ ਜਾ! ਤੂੰ ਇੱਕ ਚੰਗਾ ਆਦਮੀ ਹੈਂ ਅਤੇ ਤੂੰ ਮੇਰੇ ਲਈ ਕੋਈ ਚੰਗੀ ਖਬਰ ਲੈ ਕੇ ਆਇਆ ਹੋਵੇਂਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

42 ਉਹ ਅਜੇ ਏਹ ਬੋਲਦਾ ਹੀ ਸੀ ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤ੍ਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸਨੂੰ ਆਖਿਆ, ਅੰਦਰ ਆ ਜਾਹ ਕਿਉਂ ਜੋ ਤੂੰ ਸੂਰਮਾ ਮਨੁਖ ਹੈਂ ਅਤੇ ਚੰਗੀ ਖਬਰ ਲਿਆਇਆ ਹੋਵੇਂਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਉਹ ਅਜੇ ਇਹ ਬੋਲਦਾ ਹੀ ਸੀ, ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸ ਨੂੰ ਆਖਿਆ ਅੰਦਰ ਆ ਜਾ ਕਿਉਂ ਜੋ ਤੂੰ ਸੂਰਮਾ ਮਨੁੱਖ ਹੈ ਅਤੇ ਚੰਗੀ ਖ਼ਬਰ ਲਿਆਇਆ ਹੋਵੇਂਗਾ।

Viz kapitola kopírovat




1 ਰਾਜਾ 1:42

Následuj nás:

Reklamy


Reklamy