1 ਰਾਜਾ 1:43 - ਪਵਿੱਤਰ ਬਾਈਬਲ43 ਪਰ ਯੋਨਾਥਾਨ ਨੇ ਕਿਹਾ, “ਨਹੀਂ ਇਹ ਤੁਹਾਡੇ ਲਈ ਚੰਗੀ ਖਬਰ ਨਹੀਂ। ਦਾਊਦ ਪਾਤਸ਼ਾਹ ਨੇ ਸੁਲੇਮਾਨ ਨੂੰ ਨਵਾਂ ਪਾਤਸ਼ਾਹ ਬਾਪਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)43 ਤਾਂ ਯੋਨਾਥਾਨ ਨੇ ਉੱਤਰ ਦਿੱਤਾ ਅਤੇ ਅਦੋਨੀਯਾਹ ਨੂੰ ਆਖਿਆ, ਸੱਚ ਮੁੱਚ ਸਾਡੇ ਮਾਲਕ ਪਾਤਸ਼ਾਹ ਦਾਊਦ ਨੇ ਸੁਲੇਮਾਨ ਨੂੰ ਪਾਤਸ਼ਾਹ ਬਣਾ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਯੋਨਾਥਾਨ ਨੇ ਉੱਤਰ ਦਿੱਤਾ ਅਤੇ ਅਦੋਨੀਯਾਹ ਨੂੰ ਆਖਿਆ, ਸੱਚ-ਮੁੱਚ ਸਾਡੇ ਮਾਲਕ ਪਾਤਸ਼ਾਹ ਦਾਊਦ ਨੇ ਸੁਲੇਮਾਨ ਨੂੰ ਪਾਤਸ਼ਾਹ ਬਣਾ ਦਿੱਤਾ ਹੈ। Viz kapitola |