1 ਰਾਜਾ 1:44 - ਪਵਿੱਤਰ ਬਾਈਬਲ44 ਅਤੇ ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਦਾ ਦੇ ਪੁੱਤਰ ਬਨਾਯਾਹ ਅਤੇ ਸਾਰੇ ਪਾਤਸ਼ਾਹ ਦੇ ਅਫ਼ਸਰਾਂ ਨੂੰ ਉਸ ਦੇ ਨਾਲ ਭੇਜਿਆ। ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਦੇ ਖੱਚਰ ਉੱਪਰ ਚੜ੍ਹਾਇਆ। Viz kapitolaਪਵਿੱਤਰ ਬਾਈਬਲ O.V. Bible (BSI)44 ਅਤੇ ਪਾਤਸ਼ਾਹ ਦੇ ਸਾਦੋਕ ਜਾਜਕ ਅਰ ਨਾਥਾਨ ਨਬੀ ਅਰ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਅਤੇ ਕਰੇਤੀ ਅਤੇ ਪੇਲੇਤੀ ਉਹ ਦੇ ਨਾਲ ਘੱਲੇ। ਉਨ੍ਹਾਂ ਨੇ ਪਾਤਸ਼ਾਹ ਦੀ ਖੱਚਰ ਉੱਤੇ ਉਹ ਨੂੰ ਚੜ੍ਹਾਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦੇ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਉਹ ਦੇ ਨਾਲ ਭੇਜੇ। ਉਨ੍ਹਾਂ ਨੇ ਪਾਤਸ਼ਾਹ ਦੀ ਖੱਚਰ ਉੱਤੇ ਉਸ ਨੂੰ ਚੜ੍ਹਾਇਆ। Viz kapitola |