Online Bible

- Reklamy -




1 ਰਾਜਾ 1:46 - ਪਵਿੱਤਰ ਬਾਈਬਲ

46-47 ਸੁਲੇਮਾਨ, ਪਾਤਸ਼ਾਹ ਦੇ ਸਿੰਘਾਸਣ ਤੇ ਬੈਠਾ ਹੋਇਆ ਹੈ। ਪਾਤਸ਼ਾਹ ਦੇ ਸਾਰੇ ਅਧਿਕਾਰੀ ਪਾਤਸ਼ਾਹ ਦਾਊਦ ਨੂੰ ਮੁਬਾਰਕਾਂ ਦੇਕੇ ਆਖ ਰਹੇ ਹਨ, ‘ਪਾਤਸ਼ਾਹ ਦਾਊਦ, ਤੂੰ ਇੱਕ ਮਹਾਨ ਰਾਜਾ ਹੈਂ! ਹੁਣ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਪਰਮੇਸ਼ੁਰ ਸੁਲੇਮਾਨ ਨੂੰ ਤੈਥੋਂ ਵੀ ਵੱਧ ਪ੍ਰਸਿੱਧ ਕਰੇ! ਉਸਦਾ ਰਾਜ ਤੇਰੇ ਰਾਜ ਤੋਂ ਵੀ ਵੱਧੇਰੇ ਸ਼ਕਤੀਸਾਲੀ ਹੋਵੇ।’ ਪਾਤਸ਼ਾਹ ਦਾਊਦ ਵੀ ਉੱਥੇ ਹੀ ਸੀ ਅਤੇ ਉਹ ਆਪਣੇ ਮੰਜੇ ਤੋਂ ਹੀ ਹੇਠਾਂ ਝੁਕ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

46 ਅਤੇ ਸੁਲੇਮਾਨ ਰਾਜ ਗੱਦੀ ਉੱਤੇ ਬੈਠ ਗਿਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਸੁਲੇਮਾਨ ਰਾਜ ਗੱਦੀ ਉੱਤੇ ਬੈਠ ਗਿਆ ਹੈ।

Viz kapitola kopírovat




1 ਰਾਜਾ 1:46

Následuj nás:

Reklamy


Reklamy