1 ਰਾਜਾ 1:48 - ਪਵਿੱਤਰ ਬਾਈਬਲ48 ਅਤੇ ਆਖਿਆ, ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਕਰੋ, ਜਿਸਨੇ ਅੱਜ ਦੇ ਦਿਨ ਮੇਰੇ ਪੁੱਤਰ ਨੂੰ ਮੇਰੇ ਸਿੰਘਾਸਣ ਤੇ ਬਿਠਾਇਆ ਅਤੇ ਮੈਨੂੰ ਇਹ ਸਭ ਕੁਝ ਵੇਖਣ ਲਈ ਜਿਉਂਦਾ ਰੱਖਿਆ।’” Viz kapitolaਪਵਿੱਤਰ ਬਾਈਬਲ O.V. Bible (BSI)48 ਪਾਤਸ਼ਾਹ ਨੇ ਭੀ ਐਉਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ ਜਿਸ ਅੱਜ ਦੇ ਦਿਨ ਇੱਕ ਪੁੱਤ੍ਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ। Viz kapitola |