1 ਰਾਜਾ 1:49 - ਪਵਿੱਤਰ ਬਾਈਬਲ49 ਤਦ ਅਦੋਨੀਯਾਹ ਦੇ ਸਾਰੇ ਮਹਿਮਾਨ ਡਰ ਗਏ ਅਤੇ ਆਪੋ-ਆਪਣੇ ਰਾਹ ਤੁਰ ਪਏ। Viz kapitolaਪਵਿੱਤਰ ਬਾਈਬਲ O.V. Bible (BSI)49 ਤਾਂ ਸਾਰੇ ਪਰਾਹੁਣੇ ਜਿਹੜੇ ਅਦੋਨੀਯਾਹ ਦੇ ਨਾਲ ਸਨ ਘਾਬਰ ਕੇ ਉੱਠ ਖਲੋਤੇ ਅਤੇ ਹਰ ਮਨੁੱਖ ਆਪਣੇ ਆਪਣੇ ਰਾਹ ਤੁਰ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਸਾਰੇ ਮਹਿਮਾਨ ਜਿਹੜੇ ਅਦੋਨੀਯਾਹ ਦੇ ਨਾਲ ਸਨ, ਘਬਰਾ ਕੇ ਉੱਠ ਖੜ੍ਹੇ ਹੋਏ ਅਤੇ ਹਰ ਮਨੁੱਖ ਆਪਣੇ-ਆਪਣੇ ਰਾਹ ਤੁਰ ਗਿਆ। Viz kapitola |