1 ਰਾਜਾ 1:50 - ਪਵਿੱਤਰ ਬਾਈਬਲ50 ਅਦੋਨੀਯਾਹ ਵੀ ਸੁਲੇਮਾਨ ਤੋਂ ਡਰ ਗਿਆ। ਇਸ ਲਈ ਉਹ ਉੱਠਿਆ ਅਤੇ ਉਸ ਨੇ ਉੱਠ ਕੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫ਼ੜਿਆ ਕਿ ਉਹ ਉਸਤੇ ਰਹਿਮ ਕਰੇ। Viz kapitolaਪਵਿੱਤਰ ਬਾਈਬਲ O.V. Bible (BSI)50 ਉਪਰੰਤ ਅਦੋਨੀਯਾਹ ਸੁਲੇਮਾਨ ਦੇ ਅੱਗੋਂ ਡਰ ਕੇ ਉੱਠਿਆ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਇਸ ਤੋਂ ਬਾਅਦ ਅਦੋਨੀਯਾਹ ਸੁਲੇਮਾਨ ਦੇ ਅੱਗੋਂ ਡਰ ਕੇ ਉੱਠਿਆ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ। Viz kapitola |