1 ਰਾਜਾ 1:51 - ਪਵਿੱਤਰ ਬਾਈਬਲ51 ਤਦ ਕਿਸੇ ਨੇ ਸੁਲੇਮਾਨ ਨੂੰ ਕਿਹਾ, “ਅਦੋਨੀਯਾਹ ਤੇਰੇ ਤੋਂ ਡਰ ਰਿਹਾ ਹੈ। ਸੁਲੇਮਾਨ ਪਾਤਸ਼ਾਹ! ਅਦੋਨੀਯਾਹ ਇਸ ਵਕਤ ਪਵਿੱਤਰ ਤੰਬੂ ਵਿੱਚ ਜਗਵੇਦੀ ਦੇ ਕਿਨਾਰਿਆਂ ਨੂੰ ਫ਼ੜ ਕੇ ਖਲੋਤਾ, ਰਹਿਮ ਦੀ ਭੀਖ ਮੰਗਦਾ, ਉੱਥੇ ਹੀ ਅੜਿਆ ਹੋਇਆ, ਜਾਣ ਤੋਂ ਇਨਕਾਰੀ ਹੈ ਅਤੇ ਆਖਦਾ ਹੈ, ‘ਪਾਤਸ਼ਾਹ ਸੁਲੇਮਾਨ ਨੂੰ ਜਾਕੇ ਆਖੋ ਕਿ ਉਹ ਇਕਰਾਰ ਕਰੇ ਕਿ ਉਹ ਮੈਨੂੰ ਜਾਨੋਂ ਨਹੀਂ ਮਾਰੇਗਾ।’” Viz kapitolaਪਵਿੱਤਰ ਬਾਈਬਲ O.V. Bible (BSI)51 ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਵੇਖੋ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਭਈ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸੌਂਹ ਖਾਵੇ ਕਿ ਉਹ ਆਪਣੇ ਟਹਿਲੂਏ ਨੂੰ ਤੇਗ ਨਾਲ ਨਾ ਮਾਰੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ51 ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ। Viz kapitola |