1 ਰਾਜਾ 1:52 - ਪਵਿੱਤਰ ਬਾਈਬਲ52 ਤਦ ਸੁਲੇਮਾਨ ਨੇ ਆਖਿਆ, “ਜੇਕਰ ਅਦੋਨੀਯਾਹ ਇੱਕ ਚੰਗਾ ਵਿਅਕਤੀ ਬਣ ਜਾਵੇ, ਉਸਦਾ ਇੱਕ ਵਾਲ ਵੀ ਧਰਤੀ ਉੱਪਰ ਨਾ ਡਿੱਗੇਗਾ ਪਰ ਜੇਕਰ ਉਹ ਕੁਝ ਗ਼ਲਤ ਕਰੇਗਾ, ਉਹ ਮਰ ਜਾਵੇਗਾ।” Viz kapitolaਪਵਿੱਤਰ ਬਾਈਬਲ O.V. Bible (BSI)52 ਤਾਂ ਸੁਲੇਮਾਨ ਨੇ ਆਖਿਆ, ਜੇ ਉਹ ਆਪਣੇ ਆਪ ਨੂੰ ਭਲਾ ਮਾਨਸ ਬਣਾ ਕੇ ਵਿਖਾਵੇ ਤਾਂ ਉਸ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ ਪਰ ਜੇ ਕਦੀ ਉਸ ਵਿੱਚ ਕੋਈ ਬੁਰਿਆਈ ਪਾਈ ਗਈ ਤਾਂ ਮਾਰ ਦਿੱਤਾ ਜਾਵੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ52 ਸੁਲੇਮਾਨ ਨੇ ਆਖਿਆ, ਜੇ ਉਹ ਆਪਣੇ ਆਪ ਨੂੰ ਭਲਾ ਮਨੁੱਖ ਬਣਾ ਕੇ ਵਿਖਾਵੇ, ਤਾਂ ਉਸ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਪਰ ਜੇ ਕਦੀ ਉਸ ਵਿੱਚ ਕੋਈ ਬੁਰਿਆਈ ਪਾਈ ਗਈ ਤਾਂ ਉਹ ਮਾਰ ਦਿੱਤਾ ਜਾਵੇਗਾ। Viz kapitola |