Online Bible

- Reklamy -




1 ਰਾਜਾ 1:53 - ਪਵਿੱਤਰ ਬਾਈਬਲ

53 ਫ਼ੇਰ ਸੁਲੇਮਾਨ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਅਦੋਨੀਯਾਹ ਨੂੰ ਲਿਆਉਣ ਲਈ ਭੇਜਿਆ, ਇਸ ਲਈ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਿਆਏ ਅਤੇ ਉਸ ਨੂੰ ਸੁਲੇਮਾਨ ਕੋਲ ਲੈ ਗਏ। ਅਦੋਨੀਯਾਹ ਸੁਲੇਮਾਨ ਕੋਲ ਆਇਆ ਅਤੇ ਝੁਕ ਗਿਆ। ਸੁਲੇਮਾਨ ਨੇ ਉਸ ਨੂੰ ਆਖਿਆ, “ਘਰ ਚੱਲਾ ਜਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

53 ਸੋ ਸੁਲੇਮਾਨ ਪਾਤਸ਼ਾਹ ਨੇ ਲੋਕ ਘੱਲੇ ਅਤੇ ਓਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਰ ਸੁਲੇਮਾਨ ਨੇ ਉਸਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾਹ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

53 ਸੁਲੇਮਾਨ ਪਾਤਸ਼ਾਹ ਨੇ ਲੋਕ ਭੇਜੇ ਅਤੇ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆ ਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਸੁਲੇਮਾਨ ਨੇ ਉਸ ਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾ।

Viz kapitola kopírovat




1 ਰਾਜਾ 1:53

Následuj nás:

Reklamy


Reklamy