1 ਰਾਜਾ 1:8 - ਪਵਿੱਤਰ ਬਾਈਬਲ8 ਪਰ ਸਾਦੋਕ ਜਾਜਕ, ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਪਾਤਸ਼ਾਹ ਦੇ ਖਾਸ ਪਹਿਰੇਦਾਰਾਂ ਨੇ ਅਦੋਨੀਯਾਹ ਦਾ ਪੱਖ ਨਾ ਲਿਆ। Viz kapitolaਪਵਿੱਤਰ ਬਾਈਬਲ O.V. Bible (BSI)8 ਪਰ ਸਾਦੋਕ ਜਾਜਕ ਅਰ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਅਰ ਨਾਥਾਨ ਨਬੀ ਅਰ ਸ਼ਿਮਈ ਅਰ ਰੋਈ ਅਰ ਦਾਊਦ ਦੇ ਸੂਰ ਬੀਰ ਅਦੋਨੀਯਾਹ ਦੇ ਨਾਲ ਨਹੀਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਸਾਦੋਕ ਜਾਜਕ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਦੇ ਸੂਰਬੀਰ ਅਦੋਨੀਯਾਹ ਦੇ ਨਾਲ ਨਹੀਂ ਸਨ। Viz kapitola |