1 ਰਾਜਾ 1:9 - ਪਵਿੱਤਰ ਬਾਈਬਲ9 ਇੱਕ ਦਿਨ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ, ਅਦੋਨੀਯਾਹ ਨੇ ਕੁਝ ਭੇਡਾਂ, ਗਊਆਂ ਅਤੇ ਮੋਟੇ-ਮੋਟੇ ਪਸ਼ੂ ਵੱਢੇ ਅਤੇ ਆਪਣੇ ਸਾਰੇ ਭਰਾਵਾਂ ਭਾਵ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਅਫ਼ਸਰਾਂ ਨੂੰ ਸੱਦਿਆ। Viz kapitolaਪਵਿੱਤਰ ਬਾਈਬਲ O.V. Bible (BSI)9 ਤਾਂ ਅਦੋਨੀਯਾਹ ਨੇ ਭੇਡਾਂ, ਬਲਦ ਅਤੇ ਮੋਟੇ ਮੋਟੇ ਪਸੂ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤ੍ਰ ਅਤੇ ਯਹੂਦਾਹ ਦੇ ਸਭ ਮਨੁੱਖ ਜਿਹੜੇ ਪਾਤਸ਼ਾਹ ਦੇ ਟਹਿਲੂਏ ਸਨ ਸੱਦੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਏਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ। Viz kapitola |