Online Bible

- Reklamy -




੧ ਪਤਰਸ 1:11 - ਪਵਿੱਤਰ ਬਾਈਬਲ

11 ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਅਤੇ ਉਹਨਾਂ ਨੇ ਇਹ ਖੋਜਣ ਦੀ ਕੋਸ਼ਿਸ਼ ਕੀਤੀ ਕਿ ਕਿਸ ਸਮੇਂ ਅਤੇ ਕਿਸ ਹਾਲਾਤ ਵਿੱਚ ਮਸੀਹ ਦਾ ਆਤਮਾ ਜਿਹੜਾ ਉਹਨਾਂ ਦੇ ਵਿੱਚ ਹੈ, ਉਹਨਾਂ ਨੂੰ ਸੰਕੇਤ ਕਰ ਰਿਹਾ ਸੀ ਜਦੋਂ ਉਸ ਨੇ ਮਸੀਹ ਦੇ ਦੁੱਖਾਂ ਅਤੇ ਉਹਨਾਂ ਦੇ ਬਾਅਦ ਆਉਣ ਵਾਲੀ ਮਹਿਮਾ ਦੇ ਸੰਬੰਧ ਵਿੱਚ ਭਵਿੱਖਬਾਣੀ ਕੀਤੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਉਹ ਸਮੇਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ ਜਿਹੜੀ ਉਨ੍ਹਾਂ ਵਿੱਚ ਮਸੀਹ ਦੀ ਆਤਮਾ ਇਸ਼ਾਰਾ ਕਰ ਰਹੀ ਸੀ ਜਦੋਂ ਉਸਨੇ ਮਸੀਹ ਦੇ ਦੁੱਖਾਂ ਅਤੇ ਉਸ ਦੀ ਮਹਿਮਾ ਬਾਰੇ ਭਵਿੱਖਬਾਣੀ ਕੀਤੀ ਸੀ।

Viz kapitola kopírovat

Punjabi Standard Bible

11 ਉਹ ਇਹ ਜਾਂਚ ਕਰ ਰਹੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਹੈ ਅਤੇ ਮਸੀਹ ਦੇ ਦੁੱਖਾਂ ਅਤੇ ਉਨ੍ਹਾਂ ਤੋਂ ਬਾਅਦ ਆਉਣ ਵਾਲੀ ਮਹਿਮਾ ਦੀ ਅਗੇਤੀ ਗਵਾਹੀ ਦਿੰਦਾ ਹੈ, ਉਹ ਕਿਸ ਵਿਅਕਤੀ ਜਾਂ ਕਿਸ ਸਮੇਂ ਵੱਲ ਇਸ਼ਾਰਾ ਕਰ ਰਿਹਾ ਸੀ।

Viz kapitola kopírovat




੧ ਪਤਰਸ 1:11

Následuj nás:

Reklamy


Reklamy