੧ ਪਤਰਸ 1:15 - ਪਵਿੱਤਰ ਬਾਈਬਲ15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ। Viz kapitolaਪਵਿੱਤਰ ਬਾਈਬਲ (Revised Common Language North American Edition)15 ਸਗੋਂ ਜਿਵੇਂ ਤੁਹਾਨੂੰ ਸੱਦਣ ਵਾਲੇ ਪਰਮੇਸ਼ਰ ਪਵਿੱਤਰ ਹਨ, ਇਸੇ ਤਰ੍ਹਾਂ ਤੁਸੀਂ ਵੀ ਆਪਣੇ ਚਾਲ-ਚਲਣ ਵਿੱਚ ਪਵਿੱਤਰ ਬਣੋ । Viz kapitolaਪੰਜਾਬੀ ਮੌਜੂਦਾ ਤਰਜਮਾ15 ਪਰ ਜਿਸ ਤਰਾਂ ਤੁਹਾਡਾ ਬੁਲਾਉਣ ਵਾਲਾ ਪਰਮੇਸ਼ਵਰ ਪਵਿੱਤਰ ਹੈ, ਉਸੇ ਤਰ੍ਹਾਂ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ। Viz kapitolaPunjabi Standard Bible15 ਪਰ ਜਿਵੇਂ ਤੁਹਾਡਾ ਬੁਲਾਉਣ ਵਾਲਾ ਪਵਿੱਤਰ ਹੈ, ਉਸੇ ਤਰ੍ਹਾਂ ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ; Viz kapitola |