੧ ਪਤਰਸ 1:18 - ਪਵਿੱਤਰ ਬਾਈਬਲ18 ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)18 ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ। Viz kapitolaਪਵਿੱਤਰ ਬਾਈਬਲ (Revised Common Language North American Edition)18 ਤੁਸੀਂ ਜਾਣਦੇ ਹੋ ਕਿ ਤੁਹਾਡਾ ਵਿਅਰਥ ਜੀਵਨ ਜਿਹੜਾ ਤੁਹਾਨੂੰ ਤੁਹਾਡੇ ਪੁਰਖਿਆਂ ਤੋਂ ਮਿਲਿਆ ਸੀ, ਉਸ ਦਾ ਛੁਟਕਾਰਾ ਕਿਸੇ ਸੋਨੇ ਚਾਂਦੀ ਜਿਹੀਆਂ ਨਾਸ਼ਵਾਨ ਚੀਜ਼ਾਂ ਦੇ ਦੁਆਰਾ ਨਹੀਂ ਹੋਇਆ Viz kapitolaਪੰਜਾਬੀ ਮੌਜੂਦਾ ਤਰਜਮਾ18 ਤੁਸੀਂ ਜਾਣਦੇ ਹੋ ਕਿ ਇਹ ਚਾਂਦੀ ਜਾਂ ਸੋਨਾ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਸੀ ਜੋ ਤੁਹਾਨੂੰ ਤੁਹਾਡੇ ਪੂਰਵਜਾਂ ਦੁਆਰਾ ਰਵਾਇਤੀ ਜੀਵਨ ਦੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਦਿੱਤਾ ਗਿਆ, Viz kapitolaPunjabi Standard Bible18 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਸੀਂ ਆਪਣੇ ਉਸ ਨਿਕੰਮੇ ਚਾਲ-ਚਲਣ ਤੋਂ ਜੋ ਤੁਹਾਡੇ ਪੁਰਖਿਆਂ ਤੋਂ ਤੁਹਾਨੂੰ ਪ੍ਰਾਪਤ ਹੋਇਆ, ਸੋਨੇ ਜਾਂ ਚਾਂਦੀ ਵਰਗੀਆਂ ਨਾਸਵਾਨ ਚੀਜ਼ਾਂ ਨਾਲ ਛੁਟਕਾਰਾ ਨਹੀਂ ਪਾਇਆ, Viz kapitola |