Online Bible

- Reklamy -




੧ ਪਤਰਸ 1:2 - ਪਵਿੱਤਰ ਬਾਈਬਲ

2 ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਤੁਸੀਂ ਪਰਮੇਸ਼ਰ ਪਿਤਾ ਦੇ ਉਦੇਸ਼ ਦੇ ਅਨੁਸਾਰ ਪਹਿਲਾਂ ਹੀ ਚੁਣੇ ਗਏ ਅਤੇ ਪਵਿੱਤਰ ਆਤਮਾ ਦੇ ਦੁਆਰਾ ਪਵਿੱਤਰ ਕੀਤੇ ਗਏ ਤਾਂ ਜੋ ਯਿਸੂ ਮਸੀਹ ਦੇ ਆਗਿਆਕਾਰੀ ਬਣੋ ਜਿਹਨਾਂ ਦਾ ਖ਼ੂਨ ਤੁਹਾਡੇ ਉੱਤੇ ਛਿੜਕਿਆ ਗਿਆ ਹੈ । ਤੁਹਾਨੂੰ ਕਿਰਪਾ ਅਤੇ ਸ਼ਾਂਤੀ ਬਹੁਤਾਤ ਵਿੱਚ ਮਿਲੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਜਿਹੜੇ ਪਿਤਾ ਪਰਮੇਸ਼ਵਰ ਦੇ ਪੂਰਵ-ਗਿਆਨ ਦੇ ਅਨੁਸਾਰ, ਪਵਿੱਤਰ ਆਤਮਾ ਦੇ ਕਾਰਜਾਂ ਦੁਆਰਾ ਪਵਿੱਤਰ ਹੋਣ ਲਈ ਚੁਣੇ ਗਏ, ਕਿ ਯਿਸ਼ੂ ਮਸੀਹ ਦੇ ਆਗਿਆਕਾਰ ਹੋਣ ਅਤੇ ਉਸਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ: ਕਿਰਪਾ ਅਤੇ ਸ਼ਾਂਤੀ ਤੁਹਾਡੇ ਉੱਤੇ ਬਹੁਤਾਤ ਨਾਲ ਹੋਵੇ।

Viz kapitola kopírovat

Punjabi Standard Bible

2 ਅਤੇ ਪਿਤਾ ਪਰਮੇਸ਼ਰ ਦੇ ਅਗੇਤੇ ਗਿਆਨ ਦੇ ਅਨੁਸਾਰ ਚੁਣੇ ਗਏ ਅਤੇ ਮਸੀਹ ਯਿਸੂ ਦੀ ਆਗਿਆਕਾਰੀ ਲਈ ਅਤੇ ਉਸ ਦੇ ਲਹੂ ਦੇ ਛਿੜਕੇ ਜਾਣ ਲਈ ਆਤਮਾ ਦੁਆਰਾ ਪਵਿੱਤਰ ਕੀਤੇ ਗਏ ਹਨ: ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਭਰਪੂਰੀ ਨਾਲ ਹੁੰਦੀ ਰਹੇ।

Viz kapitola kopírovat




੧ ਪਤਰਸ 1:2

Následuj nás:

Reklamy


Reklamy