੧ ਪਤਰਸ 1:24 - ਪਵਿੱਤਰ ਬਾਈਬਲ24 ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)24 ਕਿਉਂਕਿ – ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)24 ਇਸ ਦੇ ਬਾਰੇ ਪਵਿੱਤਰ-ਗ੍ਰੰਥ ਇਸ ਤਰ੍ਹਾਂ ਦੱਸਦਾ ਹੈ, “ਸਾਰੇ ਪ੍ਰਾਣੀ ਘਾਹ ਦੇ ਵਾਂਗ ਹਨ, ਅਤੇ ਉਹਨਾਂ ਦੀ ਸਾਰੀ ਸ਼ੋਭਾ ਘਾਹ ਦੇ ਫੁੱਲ ਦੇ ਵਾਂਗ ਹੈ । ਘਾਹ ਸੁੱਕ ਜਾਂਦਾ ਹੈ, ਅਤੇ ਫੁੱਲ ਝੜ ਜਾਂਦਾ ਹੈ, Viz kapitolaਪੰਜਾਬੀ ਮੌਜੂਦਾ ਤਰਜਮਾ24 ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, ਕਿ, “ਸਾਰੇ ਲੋਕ ਘਾਹ ਦੇ ਸਮਾਨ ਹਨ, ਅਤੇ ਉਨ੍ਹਾਂ ਦੀ ਸਾਰੀ ਮਹਿਮਾ ਖੇਤ ਦੇ ਫੁੱਲਾਂ ਵਰਗੀ ਹੈ; ਘਾਹ ਸੁੱਕ ਜਾਂਦੇ ਅਤੇ ਫੁੱਲ ਡਿੱਗ ਜਾਂਦੇ ਹਨ, Viz kapitolaPunjabi Standard Bible24 ਕਿਉਂ ਜੋ ਹਰੇਕ ਪ੍ਰਾਣੀ ਘਾਹ ਦੇ ਸਮਾਨ ਹੈ ਅਤੇ ਉਸ ਦੀ ਸਾਰੀ ਸ਼ਾਨ ਘਾਹ ਦੇ ਫੁੱਲ ਵਰਗੀ ਹੈ; ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦਾ ਹੈ, Viz kapitola |