੧ ਪਤਰਸ 1:3 - ਪਵਿੱਤਰ ਬਾਈਬਲ3 ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ। Viz kapitolaਪਵਿੱਤਰ ਬਾਈਬਲ O.V. Bible (BSI)3 ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ। Viz kapitolaਪਵਿੱਤਰ ਬਾਈਬਲ (Revised Common Language North American Edition)3 ਧੰਨ ਹਨ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ਰ ਅਤੇ ਪਿਤਾ ਜਿਹਨਾਂ ਨੇ ਆਪਣੀ ਮਹਾਨ ਦਇਆ ਦੇ ਨਾਲ ਸਾਨੂੰ ਨਵਾਂ ਜਨਮ ਦਿੱਤਾ ਅਤੇ ਯਿਸੂ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਕੇ ਸਾਨੂੰ ਜਿਊਂਦੀ ਆਸ ਦਿੱਤੀ ਹੈ, Viz kapitolaਪੰਜਾਬੀ ਮੌਜੂਦਾ ਤਰਜਮਾ3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ, Viz kapitolaPunjabi Standard Bible3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ਰ ਜਿਸ ਨੇ ਆਪਣੀ ਵੱਡੀ ਦਇਆ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਦੁਆਰਾ ਸਾਨੂੰ ਜੀਉਂਦੀ ਆਸ ਲਈ, Viz kapitola |