Online Bible

- Reklamy -




੧ ਪਤਰਸ 1:5 - ਪਵਿੱਤਰ ਬਾਈਬਲ

5 ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਜਿਹੜੇ ਨਿਹਚਾ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਓਸ ਮੁਕਤੀ ਨੂੰ ਪਰਾਪਤ ਹੋਣ ਲਈ ਜੋ ਅੰਤ ਦੇ ਸਮੇਂ ਪਰਗਟ ਹੋਣ ਵਾਲੀ ਹੈ ਬਚਾਏ ਰਹਿੰਦੇ ਹੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਵਿਸ਼ਵਾਸ ਦੇ ਦੁਆਰਾ ਪਰਮੇਸ਼ਰ ਦੀ ਸਮਰੱਥਾ ਤੁਹਾਡੀ ਰੱਖਿਆ ਕਰਦੀ ਹੈ ਅਤੇ ਉਹ ਹੀ ਮੁਕਤੀ ਦੇ ਆਉਣ ਤੱਕ ਅੰਤਮ ਸਮੇਂ ਵਿੱਚ ਪ੍ਰਗਟ ਹੋਣ ਦੇ ਲਈ ਤਿਆਰ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਜਿਹੜੇ ਵਿਸ਼ਵਾਸ ਨਾਲ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਬਚਾਏ ਜਾਂਦੇ ਹਨ ਮੁਕਤੀ ਦੇ ਆਉਣ ਤੱਕ ਜੋ ਆਖਰੀ ਦਿਨਾਂ ਵਿੱਚ ਪ੍ਰਗਟ ਹੋਣ ਲਈ ਤਿਆਰ ਹੈ।

Viz kapitola kopírovat

Punjabi Standard Bible

5 ਜਿਹੜੇ ਪਰਮੇਸ਼ਰ ਦੀ ਸਮਰੱਥਾ ਨਾਲ ਵਿਸ਼ਵਾਸ ਦੁਆਰਾ ਅੰਤ ਸਮੇਂ ਵਿੱਚ ਪਰਗਟ ਹੋਣ ਵਾਲੀ ਮੁਕਤੀ ਦੇ ਲਈ ਸੁਰੱਖਿਅਤ ਰੱਖੇ ਜਾਂਦੇ ਹੋ।

Viz kapitola kopírovat




੧ ਪਤਰਸ 1:5

Následuj nás:

Reklamy


Reklamy