੧ ਪਤਰਸ 1:9 - ਪਵਿੱਤਰ ਬਾਈਬਲ9 ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)9 ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਤੁਸੀਂ ਆਪਣੇ ਵਿਸ਼ਵਾਸ ਦਾ ਫਲ ਪ੍ਰਾਪਤ ਕਰ ਰਹੇ ਹੋ ਜਿਹੜਾ ਕਿ ਤੁਹਾਡੀਆਂ ਆਤਮਾਵਾਂ ਦੀ ਮੁਕਤੀ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ9 ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ। Viz kapitolaPunjabi Standard Bible9 ਅਤੇ ਆਪਣੇ ਵਿਸ਼ਵਾਸ ਦਾ ਪ੍ਰਤਿਫਲ ਅਰਥਾਤ ਆਪਣੇ ਪ੍ਰਾਣਾਂ ਦੀ ਮੁਕਤੀ ਪ੍ਰਾਪਤ ਕਰਦੇ ਹੋ। Viz kapitola |