੧ ਸਮੂਏਲ 1:10 - ਪਵਿੱਤਰ ਬਾਈਬਲ10 ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਭੁੱਬਾਂ ਮਾਰ ਮਾਰ ਰੋਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ Viz kapitola |