Online Bible

- Reklamy -




੧ ਸਮੂਏਲ 1:15 - ਪਵਿੱਤਰ ਬਾਈਬਲ

15 ਹੰਨਾਹ ਨੇ ਆਖਿਆ, “ਹੇ ਸੁਆਮੀ! ਨਾ ਮੈਂ ਕੋਈ ਨਸ਼ਾ ਕੀਤਾ ਹੈ ਨਾ ਮੈਅ ਪੀਤੀ ਹੈ। ਮੈਂ ਤਾਂ ਬੜੀ ਮੁਸੀਬਤ ਵਿੱਚ ਹਾਂ। ਮੈਂ ਤਾਂ ਯਹੋਵਾਹ ਨੂੰ ਆਪਣੀਆਂ ਦੁੱਖਾਂ ਤਕਲੀਫ਼ਾਂ ਬਾਰੇ ਦੱਸ ਰਹੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਸੁਆਮੀ ਜੀ, ਮੈਂ ਤਾਂ ਉਦਾਸ ਮਨ ਤੀਵੀਂ ਹਾਂ। ਮੈ ਯਾ ਕੋਈ ਹੋਰ ਅਮਲ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਹਲ ਦਿੱਤਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।

Viz kapitola kopírovat




੧ ਸਮੂਏਲ 1:15

Následuj nás:

Reklamy


Reklamy