੧ ਸਮੂਏਲ 1:17 - ਪਵਿੱਤਰ ਬਾਈਬਲ17 ਏਲੀ ਨੇ ਕਿਹਾ, “ਜਾ! ਹੁਣ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।” Viz kapitolaਪਵਿੱਤਰ ਬਾਈਬਲ O.V. Bible (BSI)17 ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁਖ ਸਾਂਦ ਨਾਲ ਜਾਹ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜੋਈ ਪੂਰੀ ਕਰੇ ਜੋ ਤੈਂ ਉਸ ਤੋਂ ਮੰਗੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ। Viz kapitola |