੧ ਸਮੂਏਲ 1:2 - ਪਵਿੱਤਰ ਬਾਈਬਲ2 ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ। Viz kapitolaਪਵਿੱਤਰ ਬਾਈਬਲ O.V. Bible (BSI)2 ਉਹ ਦੀਆਂ ਦੋ ਇਸਤ੍ਰੀਆ ਸਨ। ਇੱਕ ਦਾ ਨਾਉਂ ਹੰਨਾਹ ਅਤੇ ਦੂਜੀ ਦਾ ਪਨਿੰਨਾਹ। ਪਨਿੰਨਾਹ ਦੇ ਬਾਲਕ ਹੈ ਸਨ ਪਰ ਹੰਨਾਹ ਦੇ ਬਾਲਕ ਨਹੀਂ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ। Viz kapitola |