Online Bible

- Reklamy -




੧ ਸਮੂਏਲ 1:24 - ਪਵਿੱਤਰ ਬਾਈਬਲ

24 ਜਦੋਂ ਬੱਚਾ ਠੋਸ ਭੋਜਨ ਖਾਣ ਲਈ ਕਾਫ਼ੀ ਵੱਡਾ ਹੋ ਗਿਆ ਹੰਨਾਹ ਉਸ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਗਈ। ਹੰਨਾਹ ਆਪਣੇ ਨਾਲ ਤਿੰਨ ਬਲਦ 20 ਪਾਉਂਡ ਆਟਾ ਅਤੇ ਇੱਕ ਦਾਖ ਦੀ ਬੋਤਲ ਵੀ ਲੈ ਕੇ ਗਈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਜਾਂ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਤੁਰੀ ਅਤੇ ਤਿੰਨ ਵੱਛੇ, ਇੱਕ ਏਫ਼ਾਹ ਆਟੇ ਦਾ ਅਤੇ ਇੱਕ ਮਸ਼ਕ ਦਾਖ ਰਸ ਦੀ ਆਪਣੇ ਨਾਲ ਲਈ ਅਤੇ ਉਸ ਮੁੰਡੇ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਹਾਲੇ ਉਹ ਮੁੰਡਾ ਨਿਆਣਾ ਹੀ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।

Viz kapitola kopírovat




੧ ਸਮੂਏਲ 1:24

Následuj nás:

Reklamy


Reklamy