੧ ਸਮੂਏਲ 1:27 - ਪਵਿੱਤਰ ਬਾਈਬਲ27 ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ ਸੀ ਅਤੇ ਯਹੋਵਾਹ ਨੇ ਮੇਰੀ ਅਰਜ਼ ਸੁਣੀ ਅਤੇ ਪੂਰੀ ਕੀਤੀ ਅਤੇ ਯਹੋਵਾਹ ਨੇ ਮੈਨੂੰ ਇਸ ਬਾਲਕ ਦੀ ਦਾਤ ਬਖਸ਼ੀ। Viz kapitolaਪਵਿੱਤਰ ਬਾਈਬਲ O.V. Bible (BSI)27 ਮੈਂ ਏਸ ਮੁੰਡੇ ਦੇ ਲਈ ਬੇਨਤੀ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਅਰਜੋਈ ਜੋ ਮੈਂ ਉਸ ਕੋਲੋਂ ਮੰਗੀ ਸੀ ਪੂਰੀ ਕੀਤੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ Viz kapitola |