Online Bible

- Reklamy -




੧ ਸਮੂਏਲ 1:3 - ਪਵਿੱਤਰ ਬਾਈਬਲ

3 ਹਰ ਸਾਲ ਅਲਕਾਨਾਹ ਆਪਣਾ ਰਾਮਾਹ ਸ਼ਹਿਰ ਛੱਡ ਕੇ ਸ਼ੀਲੋਹ ਵੱਲ ਜਾਂਦਾ ਹੁੰਦਾ ਸੀ। ਅਲਕਾਨਾਹ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਤੇ ਬਲੀਆਂ ਚੜ੍ਹਾਉਣ ਜਾਂਦਾ ਸੀ। ਇਹ ਥਾਂ ਸ਼ੀਲੋਹ ਉੱਤੇ ਸੀ ਜਿੱਥੇ ਹਾਫ਼ਨੀ ਅਤੇ ਫ਼ੀਨਹਾਸ ਜੋ ਕਿ ਏਲੀ ਦੇ ਪੁੱਤਰ ਸਨ ਉੱਥੇ ਜਾਜਕ ਵਜੋਂ ਸੇਵਾ ਕਰਦੇ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਇੱਹ ਮਨੁੱਖ ਵਰਹੇ ਦੇ ਵਰਹੇ ਆਪਣੇ ਸ਼ਹਿਰੋਂ ਸ਼ੀਲੋਹ ਵਿੱਚ ਸੈਨਾਂ ਦੇ ਯਹੋਵਾਹ ਦੇ ਅੱਗੇ ਮੱਥਾ ਟੇਕਣ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ ਅਤੇ ਏਲੀ ਦੇ ਦੋ ਪੁੱਤ੍ਰ ਹਾਫ਼ਨੀ ਅਤੇ ਫੀਨਹਾਸ ਯਹੋਵਾਹ ਦੇ ਜਾਜਕ ਸਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।

Viz kapitola kopírovat




੧ ਸਮੂਏਲ 1:3

Následuj nás:

Reklamy


Reklamy