੧ ਸਮੂਏਲ 1:5 - ਪਵਿੱਤਰ ਬਾਈਬਲ5 ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)5 ਪਰ ਹੰਨਾਹ ਨੂੰ ਦੂਹਰੀ ਵੰਡ ਦਿੰਦਾ ਸੀ ਏਸ ਲਈ ਜੋ ਹੰਨਾਹ ਨਾਲ ਉਸ ਦਾ ਪਿਆਰ ਸੀ ਪਰ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ। Viz kapitola |