੧ ਸਮੂਏਲ 1:7 - ਪਵਿੱਤਰ ਬਾਈਬਲ7 ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿੰਨਾਹ, ਹੰਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜ੍ਹਾ ਰਿਹਾ ਸੀ, ਹੰਨਾਹ ਬਹੁਤ ਦੁੱਖੀ ਸੀ ਅਤੇ ਉਸ ਨੇ ਰੋਣਾ ਸ਼ੁਰੂ ਕਰ ਦਿੱਤਾ। ਉਸ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)7 ਅਤੇ ਵਰਹੇ ਦੇ ਵਰਹੇ ਜਾਂ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਾਂ ਇਸੇ ਤਰਾਂ ਉਹ ਨੂੰ ਛੇੜਦੀ ਹੁੰਦੀ ਸੀ ਸੋ ਉਹ ਰੋਇਆ ਕਰੇ ਅਤੇ ਕੁਝ ਨਾ ਖਾਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ। Viz kapitola |